HomePunjabi NewsLiberal Breakingਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨੂੰ ਲੈਕੇ ਰਵਨੀਤ ਬਿੱਟੂ ਦਾ ਵੱਡਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨੂੰ ਲੈਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਗੇਟ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਬਿੱਟੂ ਨੇ ਕਿਹਾ ਹੈ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸੀ ਤਾਂ ਇਸ ਹਮਲੇ ਦਾ ਦੋਸ਼ੀ ਨਰਾਇਣ ਸਿੰਘ ਚੌੜਾ ਉਸ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।

RELATED ARTICLES

Most Popular

Recent Comments