Friday, July 5, 2024
HomePunjabi NewsLiberal Breakingਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦੀ ਲੁਧਿਆਣਾ ਵਿੱਚ ਪਹਿਲੀ ਫੇਰੀ

ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦੀ ਲੁਧਿਆਣਾ ਵਿੱਚ ਪਹਿਲੀ ਫੇਰੀ

ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਪਹਿਲੀ ਵਾਰੀ ਲੁਧਿਆਣਾ ਸ਼ਹਿਰ ਆ ਰਹੇ ਹਨ ਜਿਸ ਕਰਕੇ ਉਹਨਾਂ ਦੇ ਸਵਾਗਤ ਦੀ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ। ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ, ਪੰਜਾਬ ਪਹੁੰਚ ਰਹੇ ਹਨ। ਬਿੱਟੂ ਜ਼ਿਲ੍ਹਾ ਭਾਜਪਾ ਅਧਿਕਾਰੀਆਂ ਅਤੇ ਮੰਡਲ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਸਵੇਰੇ 11.30 ਵਜੇ ਫਿਰੋਜ਼ਪੁਰ ਰੋਡ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

RELATED ARTICLES

Most Popular

Recent Comments