HomePunjabi NewsLiberal Breakingਜਲੰਧਰ ਪੱਛਮੀ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਤੇ...

ਜਲੰਧਰ ਪੱਛਮੀ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਤੇ ਰਵਨੀਤ ਬਿੱਟੂ ਦਾ ਬਿਆਨ

ਜਲੰਧਰ ਪੱਛਮੀ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਿਲ ਕੀਤੀ ਉਸ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਦੇ ਨਾਲੋ ਉਹਨਾਂ ਨੇ ਜਿਆਦਾ ਵੋਟਾਂ ਹਾਸਲ ਕੀਤੀਆਂ ਹਨ ਜਿਸ ਕਰਕੇ ਉਹਨਾਂ ਨੂੰ ਤਸੱਲੀ ਹੈ ਕਿਉਂਕਿ ਭਾਜਪਾ ਦਾ ਵੋਟ ਪ੍ਰਤੀਸ਼ਤ ਪਹਿਲਾਂ ਨਾਲੋਂ ਵੱਧ ਗਿਆ ਹੈ।

RELATED ARTICLES

Most Popular

Recent Comments