HomePunjabi NewsLiberal Breakingਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ

ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ। ਕਾਂਗਰਸ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਉਮੀਦਵਾਰ ਨਾ ਖੜ੍ਹੇ ਕਰਨ ਦੇ ਫੈਸਲੇ ਕਾਰਨ ਬਿੱਟੂ ਦੀ ਜਿੱਤ ਪਹਿਲਾਂ ਹੀ ਹੋ ਗਈ ਸੀ।

RELATED ARTICLES

Most Popular

Recent Comments