ਭਾਰਤੀ ਬਾਜ਼ਾਰ ਦੇ ਵਿੱਚ ਸੋਨੇ ਦੀਆਂ ਕੀਮਤਾਂ ਆਪਣੇ ਸਿਖਰਾਂ ਤੇ ਹਨ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ 72000 ਤੋਂ ਪਾਰ ਹੋ ਗਈ ਹੈ । ਜਦਕਿ ਚਾਂਦੀ ਦੀ ਕੀਮਤ 87 ਹਜਾਰ ਰੁਪਏ ਕਿਲੋ ਤੱਕ ਪਹੁੰਚ ਗਈ ਹੈ । ਇਹ ਪਹਿਲੀ ਵਾਰੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੇ ਵਿੱਚ ਇਨਾ ਜਿਆਦਾ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਹਲੇ ਕੀਮਤਾਂ ਵਿੱਚ ਜਿਆਦਾ ਬਦਲਾਵ ਹੋਣ ਦੀ ਸੰਭਾਵਨਾ ਨਹੀਂ ਜਤਾਈ ਗਈ।
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ, ਸੋਨਾ 72 ਹਜਾਰ ਪ੍ਰਤੀ 10 ਗਰਾਮ ਤੋਂ ਉਪਰ
RELATED ARTICLES