Friday, July 5, 2024
HomePunjabi NewsLiberal Breakingਪੰਜਾਬ ਸਮੇਤ ਇਨਾਂ ਸੂਬਿਆਂ ਦੇ ਵਿੱਚ ਗਰਮੀ ਕਰਕੇ ਰੈਡ ਅਲਰਟ ਜਾਰੀ

ਪੰਜਾਬ ਸਮੇਤ ਇਨਾਂ ਸੂਬਿਆਂ ਦੇ ਵਿੱਚ ਗਰਮੀ ਕਰਕੇ ਰੈਡ ਅਲਰਟ ਜਾਰੀ

ਮੌਸਮ ਵਿਭਾਗ ਨੇ ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਅੱਜ ਤੋਂ 4 ਦਿਨਾਂ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਦਿੱਲੀ ਦੇ ਨਜਫਗੜ੍ਹ ‘ਚ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ। ਗਰਮੀ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਮੰਗਲਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਤੁਰੰਤ ਪ੍ਰਭਾਵ ਨਾਲ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

RELATED ARTICLES

Most Popular

Recent Comments