ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਗੈਰ-ਕਾਨੂੰਨੀ ਤੌਰ ‘ਤੇ ਬਣੀਆਂ ਕਾਲੋਨੀਆਂ ‘ਚ ਪਲਾਟ ਖਰੀਦਣ ਵਾਲੇ ਲੋਕਾਂ ਦੀ ਰਜਿਸਟਰੀ ਕਰਵਾਉਂਦੇ ਹੋਏ ਉਨ੍ਹਾਂ ਦੀ ਸਮੱਸਿਆ ਨੂੰ ਹੱਲ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਤਹਿਤ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾ ਐਨਓਸੀ ਕੀਤੀ ਜਾਵੇਗੀ। ਜਿਸ ਲਈ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਪੇਸ਼ ਕੀਤਾ ਜਾਵੇਗਾ।
500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਹੁਣ ਹੋਵੇਗੀ ਬਿਨਾ ਐਨਓਸੀ
RELATED ARTICLES