ਦਿੱਲੀ ਹਾਈ ਕੋਰਟ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦੰਡਕਾਰੀ ਕਾਰਵਾਈ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਕੋਲ ਕੇਜਰੀਵਾਲ ਖ਼ਿਲਾਫ਼ ਸਬੂਤ ਹਨ। ਕੇਜਰੀਵਾਲ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਈਡੀ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਸਭ ਕੁਝ ਕਰ ਰਹੀ ਹੈ।
ਕੇਜਰੀਵਾਲ ਦੀ ਪਟੀਸ਼ਨ ‘ਤੇ ਮੁੜ ਸੁਣਵਾਈ, ਜੱਜਾਂ ਨੇ ਈਡੀ ਦੀਆਂ ਫਾਈਲਾਂ ਚੈਂਬਰ ਨੂੰ ਭੇਜੀਆਂ
RELATED ARTICLES