More
    HomePunjabi NewsLiberal Breakingਬ੍ਰੇਕਿੰਗ: ਪੇਪਰ ਲੀਕ ਖ਼ਿਲਾਫ਼ ਪੰਜਾਬ 'ਚ ਕਾਂਗਰਸ ਦਾ ਹੱਲਾ ਬੋਲ, ਜ਼ਿਲ੍ਹਾ ਹੈੱਡਕੁਆਰਟਰਾਂ...

    ਬ੍ਰੇਕਿੰਗ: ਪੇਪਰ ਲੀਕ ਖ਼ਿਲਾਫ਼ ਪੰਜਾਬ ‘ਚ ਕਾਂਗਰਸ ਦਾ ਹੱਲਾ ਬੋਲ, ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇੱਕ ਨਵੀਂ ਵਿਸ਼ੇਸ਼ ਸਕੀਮ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਸਹਿਕਾਰੀ ਬੈਂਕਾਂ ਦੇ ਕਰਜ਼ਦਾਰ ਕਿਸਾਨਾਂ ਨੂੰ ਵਿਆਜ ਵਿੱਚ ਛੋਟ ਅਤੇ ਵਨ-ਟਾਈਮ ਸੈਟਲਮੈਂਟ (OTS) ਦਾ ਮੌਕਾ ਮਿਲੇਗਾ। ਸਰਕਾਰ ਦੇ ਇਸ ਕਦਮ ਨਾਲ ਕਰਜ਼ੇ ਦੇ ਬੋਝ ਹੇਠ ਦੱਬੇ ਹਜ਼ਾਰਾਂ ਕਿਸਾਨਾਂ ਨੂੰ ਆਪਣਾ ਖਾਤਾ ਸਾਫ਼ ਕਰਨ ਵਿੱਚ ਮਦਦ ਮਿਲੇਗੀ।

    RELATED ARTICLES

    Most Popular

    Recent Comments