ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇੱਕ ਨਵੀਂ ਵਿਸ਼ੇਸ਼ ਸਕੀਮ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਸਹਿਕਾਰੀ ਬੈਂਕਾਂ ਦੇ ਕਰਜ਼ਦਾਰ ਕਿਸਾਨਾਂ ਨੂੰ ਵਿਆਜ ਵਿੱਚ ਛੋਟ ਅਤੇ ਵਨ-ਟਾਈਮ ਸੈਟਲਮੈਂਟ (OTS) ਦਾ ਮੌਕਾ ਮਿਲੇਗਾ। ਸਰਕਾਰ ਦੇ ਇਸ ਕਦਮ ਨਾਲ ਕਰਜ਼ੇ ਦੇ ਬੋਝ ਹੇਠ ਦੱਬੇ ਹਜ਼ਾਰਾਂ ਕਿਸਾਨਾਂ ਨੂੰ ਆਪਣਾ ਖਾਤਾ ਸਾਫ਼ ਕਰਨ ਵਿੱਚ ਮਦਦ ਮਿਲੇਗੀ।
ਬ੍ਰੇਕਿੰਗ: ਡਿਫ਼ਾਲਟਰ ਕਿਸਾਨਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਦੀ ਵੱਡੀ ਤਿਆਰੀ, ਨਵੀਂ ਸਕੀਮ ਦਾ ਖਰੜਾ ਤਿਆਰ
RELATED ARTICLES


