ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ, ਜਿਣਸੀ ਸ਼ੋਸ਼ਣ ਕੇਸ ਬੰਦ

ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਹੈ । ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਵਾਲੇ ਕੇਸ ਨੂੰ ਬੰਦ ਕਰ ਦਿੱਤਾ ਹੈ। ਕੌਮੀ ਕਮਿਸ਼ਨ ਦੀ ਇਸ ਕਾਰਵਾਈ ਨਾਲ । ਸ਼ਿਕਾਇਤ ਕਰਨ ਵਾਲੇ ਪੀੜਤ ਕੇਸ਼ਵ ਕੁਮਾਰ ਨੇ 11 ਜੁਲਾਈ ਨੂੰ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕਰਾਈ ਸ਼ਿਕਾਇਤ ਨੂੰ ਵਾਪਸ ਲੈ ਲਿਆ ਸੀ ਜਿਸ ਮਗਰੋਂ ਕਮਿਸ਼ਨ ਨੇ ਇਸ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

MUST READ