ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਰਾਹਤ
ਪੰਜਾਬ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੇਠਲੀ ਅਦਾਲਤ ਨੂੰ ਕੇਸ ਦੀ ਸੁਣਵਾਈ ਮੁਲਤਵੀ ਕਰਨ ਦੀਆਂ ਹਦਾਇਤਾਂ ਨੂੰ ਬਰਕਰਾਰ ਰੱਖਿਆ ਹੈ।