More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ 'ਆਪ' ਵਿਧਾਇਕ ਪਠਾਨਮਾਜਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ,...

    ਬ੍ਰੇਕਿੰਗ: ਪੰਜਾਬ ਦੇ ‘ਆਪ’ ਵਿਧਾਇਕ ਪਠਾਨਮਾਜਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਜਬਰ-ਜ਼ਨਾਹ ਤੇ ਧੋਖਾਧੜੀ ਕੇਸ ‘ਚ ਜ਼ਮਾਨਤ ਮਨਜ਼ੂਰ

    ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ ਜਬਰ-ਜ਼ਨਾਹ ਅਤੇ ਧੋਖਾਧੜੀ ਦੇ ਗੰਭੀਰ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਵਿਧਾਇਕ ਪਠਾਨਮਾਜਰਾ ਨੂੰ ਪੁਲਿਸ ਵੱਲੋਂ 25 ਮਾਰਚ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਸਨ।

    RELATED ARTICLES

    Most Popular

    Recent Comments