ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਪੁਲੀਸ ਵੱਲੋਂ ਤਿੰਨ ਸਾਲ ਪਹਿਲਾਂ ਕਰੋਨਾ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਕੇਸ ਦੀ ਸੁਣਵਾਈ ਹੁਣ ਅਦਾਲਤ ਵਿੱਚ ਨਹੀਂ ਹੋਵੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਨਾਲ ਹੀ ਕੇਸ ਖਤਮ ਕਰਨ ਦੀ ਮੰਗ ਕੀਤੀ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ
RELATED ARTICLES