HomePunjabi NewsLiberal Breakingਹਾਈਵੇ ਤੇ ਸਫਰ ਕਰਨ ਵਾਲਿਆਂ ਨੂੰ ਰਾਹਤ, ਫਿਲਹਾਲ ਨਹੀਂ ਵਧਣਗੀਆਂ ਟੋਲ ਦੀਆਂ...

ਹਾਈਵੇ ਤੇ ਸਫਰ ਕਰਨ ਵਾਲਿਆਂ ਨੂੰ ਰਾਹਤ, ਫਿਲਹਾਲ ਨਹੀਂ ਵਧਣਗੀਆਂ ਟੋਲ ਦੀਆਂ ਕੀਮਤਾਂ

ਹਾਈਵੇ ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਪਿਛਲੇ ਦਿਨੀ ਟੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ । ਜਿਸ ਦਾ ਕਿ ਫੈਸਲਾ ਵਾਪਸ ਲੈ ਲਿਆ ਗਿਆ ਹੈ ਚੋਣ ਜਾਬਤੇ ਨੂੰ ਦੇਖਦੇ ਹੋਏ ਇਹ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ ਜਿਸ ਕਰਕੇ ਹਾਈਵੇ ਤੇ ਸਫਰ ਕਰਨ ਵਾਲਿਆਂ ਨੂੰ ਰਾਹਤ ਮਿਲੀ ਹੈ।

RELATED ARTICLES

Most Popular

Recent Comments