ਸ਼ਹੀਦ ਕੈਪਟਨ ਵਿਕਰਮ ਬੱਤਰਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸੀਐਮ ਮਾਨ ਨੇ ਟਵੀਟ ਕੀਤਾ ਹੈ ਕਿ ਪਰਮਵੀਰ ਚੱਕਰ ਨਾਲ ਸਨਮਾਨਿਤ ਕੈਪਟਨ ਵਿਕਰਮ ਬੱਤਰਾ ਜੀ ਨੂੰ ਉਨ੍ਹਾਂ ਦੇ ਸ਼ਹਾਦਤ ਦਿਵਸ ਮੌਕੇ ਦਿਲੋਂ ਸਲਾਮ ਕਰਦੇ ਹਾਂ। ਕਾਰਗਿਲ ਦੀ ਜੰਗ ਦੌਰਾਨ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰਨ ਵਾਲੇ ਕੈਪਟਨ ਵਿਕਰਮ ਬੱਤਰਾ ਜੀ ਹਰ ਉਸ ਨੌਜਵਾਨ ਨੂੰ ਪ੍ਰੇਰਿਤ ਕਰਦੇ ਹਨ ਜੋ ਆਪਣੇ ਦੇਸ਼ ਨੂੰ ਪਿਆਰ ਕਰਦੇ ਹਨ।
ਸ਼ਹੀਦ ਕੈਪਟਨ ਵਿਕਰਮ ਬੱਤਰਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸੀਐਮ ਮਾਨ ਨੇ ਕੀਤਾ ਟਵੀਟ
RELATED ARTICLES