HomePunjabi NewsLiberal Breakingਚੰਡੀਗੜ੍ਹ ਪੀਜੀਆਈ ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ

ਚੰਡੀਗੜ੍ਹ ਪੀਜੀਆਈ ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ

ਚੰਡੀਗੜ੍ਹ ਦੀਆਂ ਤਿੰਨ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32 (ਜੀਐਮਸੀਐਚ), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 (ਜੀਐਮਐਸਐਚ) ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ। ਜਿਸ ਕਾਰਨ ਅੱਜ ਚੰਡੀਗੜ੍ਹ ਪੀਜੀਆਈ ਵਿੱਚ ਓਪੀਡੀ ਲਈ ਨਵੇਂ ਕਾਰਡ ਨਹੀਂ ਬਣਾਏ ਜਾਣਗੇ।

RELATED ARTICLES

Most Popular

Recent Comments