ਲੋਕ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਵਿਧਾਇਕਾਂ ਨੇ ਆਪਣਾ ਵਿਧਾਇਕੀ ਦਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪ ਦਿੱਤਾ ਸੀ। ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਰਾਜਾ ਵੜਿੰਗ, ਮੀਤ ਹੇਅਰ ਅਤੇ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ।
ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਰਾਜਾ ਵੜਿੰਗ, ਮੀਤ ਹੇਅਰ ਅਤੇ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਮਨਜੂਰ
RELATED ARTICLES