HomePunjabi NewsLiberal Breakingਪੰਜਾਬ ਪੁਲਿਸ ਦੇ ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ ਹੋਣਗੇ ਆਮ ਆਦਮੀ ਪਾਰਟੀ...

ਪੰਜਾਬ ਪੁਲਿਸ ਦੇ ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ ਹੋਣਗੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਪੰਜਾਬ ਪੁਲਿਸ ਤੋਂ ਸੇਵਾਮੁਕਤ ਏਆਈਜੀ ਹਰਵਿੰਦਰ ਸਿੰਘ ਡੱਲੀ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨ ਜਾ ਰਹੇ ਹਨ। ਡੱਲੀ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਡੱਲੀ ਨੇ ਜਲੰਧਰ, ਕਪੂਰਥਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੇਵਾ ਨਿਭਾਈ ਹੈ। ਡੱਲੀ ਦਾ ਦੁਆਬਾ ਖੇਤਰ ਵਿੱਚ ਕਾਫੀ ਪ੍ਰਭਾਵ ਹੈ।

RELATED ARTICLES

Most Popular

Recent Comments