ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਮਦਦਗਾਰਾਂ ਨੂੰ ਹੁਣ ਕੋਈ ਪੁਲੀਸ ਮੁਲਾਜ਼ਮ ਨਹੀਂ ਰੋਕੇਗਾ। ਨਾ ਹੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾਵੇਗਾ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਕਮਿਸ਼ਨਰ ਨੂੰ ਜਾਰੀ ਕੀਤੇ ਗਏ ਹਨ। ਅਜਿਹੇ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਤਹਿਤ ਇੱਕ ਹਜ਼ਾਰ ਰੁਪਏ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਸੜਕ ਸੁਰੱਖਿਆ ਫੋਰਸ ਪੰਜਾਬ ਹੁਣ ਲੋਕਾਂ ਦੇ ਲਈ ਕਰੇਗੀ ਇਹ ਕੰਮ
RELATED ARTICLES


