ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਸਰਕਾਰ ਆਮ ਲੋਕਾਂ ਪ੍ਰਤੀ ਸਮਰਪਿਤ ਹੈ।
4000 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਹੋਣਗੀਆਂ ਅਪਗ੍ਰੇਡ : CM ਮਾਨ
RELATED ARTICLES