ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਚੈਂਪੀਅਨਸ ਟਰਾਫੀ 2025 ਅਤੇ ਜੇਕਰ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਦਾ ਹੈ ਤਾਂ ਰੋਹਿਤ ਸ਼ਰਮਾ ਭਾਰਤੀ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ ।
ਚੈਂਪੀਅਨਸ ਟਰਾਫੀ 2025 ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਰੋਹਿਤ ਸ਼ਰਮਾ ਹੋਣਗੇ ਭਾਰਤ ਦੇ ਕਪਤਾਨ
RELATED ARTICLES