HomePunjabi NewsLiberal Breakingਚੈਂਪੀਅਨਸ ਟਰਾਫੀ 2025 ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਰੋਹਿਤ ਸ਼ਰਮਾ ਹੋਣਗੇ ਭਾਰਤ...

ਚੈਂਪੀਅਨਸ ਟਰਾਫੀ 2025 ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਰੋਹਿਤ ਸ਼ਰਮਾ ਹੋਣਗੇ ਭਾਰਤ ਦੇ ਕਪਤਾਨ

ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਚੈਂਪੀਅਨਸ ਟਰਾਫੀ 2025 ਅਤੇ ਜੇਕਰ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਦਾ ਹੈ ਤਾਂ ਰੋਹਿਤ ਸ਼ਰਮਾ ਭਾਰਤੀ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ ।

RELATED ARTICLES

Most Popular

Recent Comments