Tuesday, July 16, 2024
HomePunjabi NewsLiberal Breaking5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ...

5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਰੋਲ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 7 ਮਾਰਚ ਤੋਂ ਸ਼ੁਰੂ ਹੋਣ ਜਾ ਰਹੀਆਂ 5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸਿੱਖਿਆ ਬੋਰਡ ਨੇ ਇਨ੍ਹਾਂ ਪ੍ਰੀਖਿਆਵਾਂ ਲਈ ਰੋਲ ਨੰਬਰ ਜਾਰੀ ਕਰ ਦਿੱਤੇ ਹਨ। ਤੁਸੀਂ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਸਬੰਧਤ ਸਕੂਲ ਦਾ ਰੋਲ ਨੰਬਰ ਡਾਊਨਲੋਡ ਕਰ ਸਕਦੇ ਹੋ। ਵਿਦਿਆਰਥੀ ਆਪਣੀ ਸਕੂਲ ਆਈਡੀ (ਯੂਜ਼ਰਨੇਮ) ਅਤੇ ਪਾਸਵਰਡ ਦਰਜ ਕਰਕੇ ਆਪਣਾ ਰੋਲ ਨੰਬਰ ਚੈੱਕ ਕਰ ਸਕਦੇ ਹਨ।

RELATED ARTICLES

Most Popular

Recent Comments