More
    HomePunjabi NewsLiberal Breakingਮੋਹਾਲੀ 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਚੌਂਕ ਦਾ ਉਦਘਾਟਨ;...

    ਮੋਹਾਲੀ ‘ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ ‘ਤੇ ਚੌਂਕ ਦਾ ਉਦਘਾਟਨ; ਜਨਮ ਦਿਨ ‘ਤੇ ਦਿੱਤੀ ਗਈ ਸ਼ਰਧਾਂਜਲੀ

    ਮੋਹਾਲੀ ਦੇ ਸੈਕਟਰ-62 ਸਥਿਤ ਫੋਰਟਿਸ ਹਸਪਤਾਲ ਨੇੜਲੇ ਚੌਂਕ ਦਾ ਨਾਮ ਅੱਜ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ ‘ਤੇ ਰੱਖਿਆ ਗਿਆ। ਉਨ੍ਹਾਂ ਦੇ 66ਵੇਂ ਜਨਮ ਦਿਨ ਮੌਕੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਇਸ ਦਾ ਉਦਘਾਟਨ ਕੀਤਾ। ਭੱਲਾ ਪਰਿਵਾਰ ਦੀ ਮੌਜੂਦਗੀ ਵਿੱਚ ਪੰਜਾਬੀ ਸਿਨੇਮਾ ‘ਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਫਾਊਂਡੇਸ਼ਨ ਵੱਲੋਂ ਹੁਣ ਇਸ ਚੌਂਕ ਦੀ ਸਾਂਭ-ਸੰਭਾਲ ਕੀਤੀ ਜਾਵੇਗੀ।

    RELATED ARTICLES

    Most Popular

    Recent Comments