Sunday, July 7, 2024
HomePunjabi NewsLiberal BreakingIPL ਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

IPL ਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

IPL 2024 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ।

RELATED ARTICLES

Most Popular

Recent Comments