HomePunjabi NewsLiberal Breakingਰਾਇਲ ਚੈਲੰਜਰਜ਼ ਬੰਗਲੌਰ ਨੇ ਵਿਰਾਟ ਕੋਹਲੀ ਸਮੇਤ 3 ਖਿਡਾਰੀਆਂ ਨੂੰ ਕੀਤਾ ਰਿਟੇਨ

ਰਾਇਲ ਚੈਲੰਜਰਜ਼ ਬੰਗਲੌਰ ਨੇ ਵਿਰਾਟ ਕੋਹਲੀ ਸਮੇਤ 3 ਖਿਡਾਰੀਆਂ ਨੂੰ ਕੀਤਾ ਰਿਟੇਨ

ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਨੇ ਤਿੰਨ ਖਿਡਾਰੀਆਂ ਨੂੰ ਬਰਕਰਾਰ ਰੱਖਿਆ ਹੈ। ਟੀਮ ਨੇ ਵਿਰਾਟ ਕੋਹਲੀ, ਰਜਤ ਪਾਟੀਦਾਰ ਅਤੇ ਯਸ਼ ਦਿਆਲ ਨੂੰ ਬਰਕਰਾਰ ਰੱਖਿਆ ਹੈ। ਗਲੇਨ ਮੈਕਸਵੈੱਲ, ਫਾਫ ਡੂ ਪਲੇਸਿਸ ਅਤੇ ਮੁਹੰਮਦ ਸਿਰਾਜ ਵਰਗੇ ਖਿਡਾਰੀਆਂ ਨੂੰ ਰਿਲੀਜ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਨੂੰ ਕਪਤਾਨ ਬਣਾਇਆ ਜਾ ਸਕਦਾ ਹੈ ।

RELATED ARTICLES

Most Popular

Recent Comments