HomePunjabi NewsLiberal Breakingਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL 2024 ਵਿੱਚ ਲਗਾਤਾਰ ਦੂਜੀ ਜਿੱਤ ਕੀਤੀ ਹਾਸਲ

ਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL 2024 ਵਿੱਚ ਲਗਾਤਾਰ ਦੂਜੀ ਜਿੱਤ ਕੀਤੀ ਹਾਸਲ

ਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL 2024 ਵਿੱਚ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਸੀਜ਼ਨ ਦੇ 45ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਨੂੰ 9 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਬੈਂਗਲੁਰੂ ਨੇ ਪਲੇਆਫ ਲਈ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ। ਬੈਂਗਲੁਰੂ ਨੇ 201 ਦੌੜਾਂ ਦਾ ਟੀਚਾ 16 ਓਵਰਾਂ ‘ਚ ਇਕ ਵਿਕਟ ਗੁਆ ਕੇ ਹਾਸਲ ਕਰ ਲਿਆ। ਇਹ ਆਈਪੀਐਲ ਵਿੱਚ ਸਭ ਤੋਂ ਘੱਟ ਓਵਰਾਂ ਵਿੱਚ 200 ਤੋਂ ਵੱਧ ਟੀਚੇ ਦਾ ਪਿੱਛਾ ਕਰਨ ਦਾ ਰਿਕਾਰਡ ਹੈ।

RELATED ARTICLES

Most Popular

Recent Comments