More
    HomePunjabi NewsLiberal Breakingਆਰਐੱਸਐੱਸ ਮੁਖੀ ਮੋਹਨ ਭਾਗਵਤ ਪੰਜਾਬ ਦੌਰੇ ਦੌਰਾਨ ਅੱਜ ਲੁਧਿਆਣਾ ਵਿੱਚ ਬੁੱਧੀਜੀਵੀਆਂ ਨਾਲ...

    ਆਰਐੱਸਐੱਸ ਮੁਖੀ ਮੋਹਨ ਭਾਗਵਤ ਪੰਜਾਬ ਦੌਰੇ ਦੌਰਾਨ ਅੱਜ ਲੁਧਿਆਣਾ ਵਿੱਚ ਬੁੱਧੀਜੀਵੀਆਂ ਨਾਲ ਕਰਨਗੇ ਮੁਲਾਕਾਤ

    ਲੁਧਿਆਣਾ: ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਡਾ. ਮੋਹਨ ਭਾਗਵਤ ਆਪਣੇ ਪੰਜਾਬ ਦੌਰੇ ਦੇ ਤੀਜੇ ਦਿਨ ਅੱਜ ਲੁਧਿਆਣਾ ਦੇ ਅਰਵਿੰਦੋ ਕਾਲਜ ਵਿੱਚ ਬੁੱਧੀਜੀਵੀਆਂ ਨੂੰ ਸੰਬੋਧਨ ਕਰਨਗੇ। ਸੰਘ ਦੇ 100 ਸਾਲਾ ਸਫ਼ਰ ਦੇ ਸਬੰਧ ਵਿੱਚ ਉਹ ਦੇਸ਼ ਨੂੰ ਬਿਹਤਰ ਬਣਾਉਣ ਲਈ ‘ਪੰਚ ਪਰਿਵਰਤਨ’ ਅਤੇ ਮੌਜੂਦਾ ਚੁਣੌਤੀਆਂ ‘ਤੇ ਚਰਚਾ ਕਰਨਗੇ। ਇਸ ਸਮਾਗਮ ਵਿੱਚ ਸਿਰਫ਼ ਸੱਦਾ ਪੱਤਰ ਵਾਲੇ ਚੁਣਵੇਂ ਮਹਿਮਾਨ ਹੀ ਸ਼ਾਮਲ ਹੋਣਗੇ।

    RELATED ARTICLES

    Most Popular

    Recent Comments