Sunday, July 7, 2024
HomePunjabi NewsLiberal Breakingਕਾਂਗਰਸੀ ਆਗੂ ਮਨੀਸ਼ ਤਿਵਾੜੀ ਦੇ ਭਾਜਪਾ ਵਿੱਚ ਜਾਣ ਦੀਆਂ ਉਡੀਆਂ ਖਬਰਾਂ

ਕਾਂਗਰਸੀ ਆਗੂ ਮਨੀਸ਼ ਤਿਵਾੜੀ ਦੇ ਭਾਜਪਾ ਵਿੱਚ ਜਾਣ ਦੀਆਂ ਉਡੀਆਂ ਖਬਰਾਂ

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਵਿਰਾਮ ਲੱਗ ਗਿਆ ਹੈ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸਾਰੀਆਂ ਖ਼ਬਰਾਂ ਫਰਜ਼ੀ ਹਨ। ਉਨ੍ਹਾਂ ਵੱਲੋਂ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ।

RELATED ARTICLES

Most Popular

Recent Comments