ਅੰਮ੍ਰਿਤਸਰ: ਬੇਅਦਬੀ ਐਕਟ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਉਂਦੀ 29 ਜੂਨ ਨੂੰ ਪੰਜਾਬ ਸਰਕਾਰ ਦੀ ਸਮੁੱਚੀ ਕੈਬਨਿਟ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੂਹ ਸਿੱਖ ਵਿਧਾਇਕਾਂ (MLAs) ਨੂੰ ਸਰਵਉੱਚ ਧਾਰਮਿਕ ਅਸਥਾਨ ‘ਤੇ ਨਿੱਜੀ ਤੌਰ ‘ਤੇ ਤਲਬ ਕੀਤਾ ਹੈ। ਇਸ ਹੁਕਮਨਾਮੇ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਹੁਕਮਨਾਮਾ: ਬੇਅਦਬੀ ਮਾਮਲੇ ‘ਚ ਪੰਜਾਬ ਦੀ ਸਮੁੱਚੀ ਕੈਬਨਿਟ ਅਤੇ ਸਾਰੇ ਸਿੱਖ MLA 29 ਜੂਨ ਨੂੰ ਤਲਬ
RELATED ARTICLES


