ਸ਼੍ਰੋਮਣੀ ਅਕਾਲੀ ਦਲ ਨੇ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਸਰਕਾਰ ਬਣਨ ’ਤੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50% ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਅਕਾਲੀ ਦਲ ਨੇ ਕਿਹਾ ਕਿ ਚਾਹੇ ਕੋਈ ਗਰੀਬ ਹੋਵੇ ਜਾਂ ਅਮੀਰ, ਪੜ੍ਹਾਈ ਦਾ ਅਧਿਕਾਰ ਸਾਰਿਆਂ ਨੂੰ ਬਰਾਬਰ ਮਿਲਣਾ ਚਾਹੀਦਾ ਹੈ।
ਸਿੱਖਿਆ ਦੇ ਖੇਤਰ ’ਚ SAD ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ-ਕਾਲਜਾਂ ’ਚ ਗਰੀਬ ਬੱਚਿਆਂ ਲਈ 50% ਸੀਟਾਂ ਰਾਖਵੀਆਂ
RELATED ARTICLES


