ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਨੇ ਸੰਗਠਨਾਤਮਕ ਮਜ਼ਬੂਤੀ ਲਈ ਦੋ ਵਾਰ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੂੰ ਫਿਰੋਜ਼ਪੁਰ (ਸ਼ਹਿਰੀ) ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਲੀਡਰਸ਼ਿਪ ਨੇ ਉਮੀਦ ਜਤਾਈ ਕਿ ਨੰਨੂ ਦਾ ਲੰਬਾ ਤਜ਼ਰਬਾ ਅਤੇ ਲੋਕਾਂ ਨਾਲ ਗੂੜ੍ਹਾ ਸਬੰਧ ਜ਼ਮੀਨੀ ਪੱਧਰ ‘ਤੇ ਅਕਾਲੀ ਦਲ ਨੂੰ ਮਜ਼ਬੂਤ ਕਰੇਗਾ। ਨੰਨੂ ਨੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਲੋਕ ਸੇਵਾ ਦਾ ਅਹਿਦ ਲਿਆ।
ਸੁਖਪਾਲ ਸਿੰਘ ਨੰਨੂ ਫਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਨਿਯੁਕਤ ਸ਼੍ਰੋਮਣੀ ਅਕਾਲੀ ਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ
RELATED ARTICLES


