Friday, July 5, 2024
HomePunjabi NewsLiberal Breakingਸ਼ੰਭੂ ਬਾਰਡਰ ਤੋਂ ਆਈ ਮੰਦਭਾਗੀ ਖਬਰ, ਇੱਕ ਹੋਰ ਕਿਸਾਨ ਦੀ ਹੋਈ ਮੌਤ

ਸ਼ੰਭੂ ਬਾਰਡਰ ਤੋਂ ਆਈ ਮੰਦਭਾਗੀ ਖਬਰ, ਇੱਕ ਹੋਰ ਕਿਸਾਨ ਦੀ ਹੋਈ ਮੌਤ

ਸ਼ੰਭੂ ਬਾਰਡਰ ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ਕਿਸੇ ਦੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਦੱਸ ਦਈਏ ਕਿ ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਤਬੀਅਤ ਖਰਾਬ ਹੋਣ ਤੋਂ ਬਾਅਦ ਉਹਨਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

RELATED ARTICLES

Most Popular

Recent Comments