ਸ਼੍ਰੋਮਣੀ ਅਕਾਲੀ ਦਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਕੀਤੇ ਬਦਲਾਅ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕੇਂਦਰ ਵੱਲੋਂ ਮੈਂਬਰ ਪਾਵਰ ਦੀ ਨਿਯੁਕਤੀ ਦੇ ਨਿਯਮ ਬਦਲਣ ਨੂੰ ਪੰਜਾਬ ਦੇ ਸੰਘੀ ਢਾਂਚੇ ‘ਤੇ ਹਮਲਾ ਦੱਸਿਆ। ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਨਿੰਦਾ ਕੀਤੀ ਕਿ ਉਨ੍ਹਾਂ ਨੇ ਇਸ ਸਾਜ਼ਿਸ਼ ਵਿਰੁੱਧ ਕੋਈ ਕਾਨੂੰਨੀ ਚੁਣੌਤੀ ਨਹੀਂ ਦਿੱਤੀ। ਇਹ ਪੰਜਾਬ ਦੀ ਅਰਥਵਿਵਸਥਾ ਲਈ ਵੱਡਾ ਖਤਰਾ ਹੈ।
BBMB ਨਿਯਮਾਂ ‘ਚ ਬਦਲਾਅ ‘ਤੇ ਅਕਾਲੀ ਦਲ ਨੇ ਕੇਂਦਰ ਤੇ ‘ਆਪ’ ਸਰਕਾਰ ਨੂੰ ਘੇਰਿਆ; ਕਿਹਾ- ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਸਾਜ਼ਿਸ਼
RELATED ARTICLES


