HomePunjabi NewsLiberal Breakingਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ ਮੁੱਖ ਮੰਤਰੀ; ਰਾਜ ਭਵਨ ਪਹੁੰਚ ਕੇ...

ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ ਮੁੱਖ ਮੰਤਰੀ; ਰਾਜ ਭਵਨ ਪਹੁੰਚ ਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ।

ਬਿਹਾਰ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸਮਰਾਟ ਚੌਧਰੀ ਸੂਬੇ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਹਨ। ਉਨ੍ਹਾਂ ਨੇ ਅੱਜ ਰਾਜ ਭਵਨ ਪਹੁੰਚ ਕੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਸਹੁੰ ਚੁੱਕ ਸਮਾਗਮ ਕੱਲ੍ਹ ਸਵੇਰੇ 11 ਵਜੇ ਹੋਵੇਗਾ। ਇਸ ਨਵੀਂ ਸਿਆਸੀ ਹਲਚਲ ਨੇ ਬਿਹਾਰ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਲਿਆ ਦਿੱਤਾ ਹੈ।

RELATED ARTICLES

Most Popular

Recent Comments