More
    HomePunjabi NewsLiberal Breakingਸੰਗਰੂਰ ਦਾ ਫ਼ੌਜੀ ਗੁਰਪ੍ਰੀਤ ਸਿੰਘ ਮਣੀਪੁਰ ਮੁਕਾਬਲੇ ਵਿੱਚ ਸ਼ਹੀਦ ਮਹਲਾਂ ਚੌਕ ਵਿਖੇ...

    ਸੰਗਰੂਰ ਦਾ ਫ਼ੌਜੀ ਗੁਰਪ੍ਰੀਤ ਸਿੰਘ ਮਣੀਪੁਰ ਮੁਕਾਬਲੇ ਵਿੱਚ ਸ਼ਹੀਦ ਮਹਲਾਂ ਚੌਕ ਵਿਖੇ ਅੱਜ ਹੋਵੇਗਾ ਅੰਤਿਮ ਸੰਸਕਾਰ

    ਸੁਨਾਮ: ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਲਾਂ ਚੌਕ ਦਾ ਫ਼ੌਜੀ ਜਵਾਨ ਗੁਰਪ੍ਰੀਤ ਸਿੰਘ ਮਣੀਪੁਰ ਵਿੱਚ ਉਗਰਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ। ਗੁਰਪ੍ਰੀਤ ਸਿੰਘ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿੱਚ ਸੇਵਾ ਨਿਭਾ ਰਹੇ ਸਨ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸ਼ਹੀਦ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

    RELATED ARTICLES

    Most Popular

    Recent Comments