Sunday, July 7, 2024
HomePunjabi NewsLiberal Breakingਮਾਲਵਿੰਦਰ ਸਿੰਘ ਕੰਗ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨਗੇ ਸੰਜੇ ਸਿੰਘ...

ਮਾਲਵਿੰਦਰ ਸਿੰਘ ਕੰਗ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨਗੇ ਸੰਜੇ ਸਿੰਘ ਤੇ ਰਾਘਵ ਚੱਢਾ

ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਦੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਰਾਘਵ ਚੱਢਾ ਚੋਣ ਪ੍ਰਚਾਰ ਕਰਨਗੇ। ਲੋਕ ਸਭਾ ਚੋਣਾਂ ਦੇ ਲਈ ਕੁਝ ਹੀ ਦਿਨ ਬਾਕੀ ਹਨ ਜਿਸ ਨੂੰ ਦੇਖਦੇ ਹੋਏ ਪਾਰਟੀਆਂ ਵੱਲੋਂ ਆਪਣੇ ਚੋਣ ਪ੍ਰਚਾਰ ਦੇ ਵਿੱਚ ਤੇਜੀ ਲਿਆਂਦੀ ਗਈ ਹੈ।

RELATED ARTICLES

Most Popular

Recent Comments