ਲਾਹੌਰ: ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਨ ਵਾਲੀ ਸਰਬਜੀਤ ਕੌਰ ਦੇ ਮਾਮਲੇ ਵਿੱਚ ਅੱਜ ਲਾਹੌਰ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ। ਸਰਬਜੀਤ ਦੇ ਭਾਰਤੀ ਪਤੀ ਕਰਨੈਲ ਸਿੰਘ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਜੱਜ ਫਾਰੂਕ ਹੈਦਰ ਦੀ ਅਦਾਲਤ ਸੁਣਵਾਈ ਕਰੇਗੀ। ਇਸ ਮਾਮਲੇ ਨੇ ਦੋਵਾਂ ਦੇਸ਼ਾਂ ਵਿੱਚ ਕਾਫੀ ਚਰਚਾ ਛੇੜੀ ਹੋਈ ਹੈ।
ਸਰਬਜੀਤ ਕੌਰ ਮਾਮਲਾ: ਲਾਹੌਰ ਹਾਈ ਕੋਰਟ ਵੱਲੋਂ ਅੱਜ ਕਰਨੈਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ
RELATED ARTICLES


