Tuesday, July 16, 2024
HomePunjabi NewsLiberal Breakingਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਸਰਬਜੀਤ ਸਿੰਘ ਖਾਲਸਾ ਦਾ...

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਸਰਬਜੀਤ ਸਿੰਘ ਖਾਲਸਾ ਦਾ ਵੱਡਾ ਬਿਆਨ ਆਇਆ ਸਾਹਮਣੇ

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਸਰਬਜੀਤ ਸਿੰਘ ਖਾਲਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨਾਲ ਸਹਿਯੋਗ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਸਰਬਜੀਤ ਸਿੰਘ ਨੇ ਕਿਹਾ ਕਿ ਫਰੀਦਕੋਟ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜਿੱਤ ਦਿਵਾਈ ਹੈ ਅਤੇ ਉਹ ਲੋਕਾਂ ਦੀ ਰਾਏ ਤੋਂ ਬਿਨਾਂ ਕੁਝ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਦੇ ਦੋਸ਼ੀਆਂ ਨਾਲ ਨਹੀਂ ਜਾ ਸਕਦੇ।

RELATED ARTICLES

Most Popular

Recent Comments