ਲੋਕ ਸਭਾ ਹਲਕਾ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਜਿੱਤ ਹਾਸਿਲ ਕੀਤੀ ਹੈ। ਫਰੀਦਕੋਟ ਸੀਟ ਪੰਜਾਬ ਦੀ ਸਭ ਤੋਂ ਚਰਚਿਤ ਸੀਟ ਸੀ ਕਿਉਂਕਿ ਇਸ ਸੀਟ ਦੇ ਉੱਪਰ ਗਾਇਕ ਹੰਸ ਰਾਜ ਹੰਸ ਅਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ ਵੀ ਖੜੇ ਸਨ ਪਰ ਸਰਬਜੀਤ ਸਿੰਘ ਖਾਲਸਾ ਨੇ ਵੱਡੀ ਲੀਡ ਦੇ ਨਾਲ ਫਰੀਦਕੋਟ ਸੀਟ ਜਿੱਤ ਲਈ ਹੈ।
ਲੋਕ ਸਭਾ ਹਲਕਾ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਜਿੱਤ ਹਾਸਲ
RELATED ARTICLES