HomePunjabi NewsLiberal Breakingਲੋਕ ਸਭਾ ਹਲਕਾ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਜਿੱਤ ਹਾਸਲ

ਲੋਕ ਸਭਾ ਹਲਕਾ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਜਿੱਤ ਹਾਸਲ

ਲੋਕ ਸਭਾ ਹਲਕਾ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਜਿੱਤ ਹਾਸਿਲ ਕੀਤੀ ਹੈ। ਫਰੀਦਕੋਟ ਸੀਟ ਪੰਜਾਬ ਦੀ ਸਭ ਤੋਂ ਚਰਚਿਤ ਸੀਟ ਸੀ ਕਿਉਂਕਿ ਇਸ ਸੀਟ ਦੇ ਉੱਪਰ ਗਾਇਕ ਹੰਸ ਰਾਜ ਹੰਸ ਅਤੇ ਫਿਲਮ ਅਦਾਕਾਰ ਕਰਮਜੀਤ ਅਨਮੋਲ ਵੀ ਖੜੇ ਸਨ ਪਰ ਸਰਬਜੀਤ ਸਿੰਘ ਖਾਲਸਾ ਨੇ ਵੱਡੀ ਲੀਡ ਦੇ ਨਾਲ ਫਰੀਦਕੋਟ ਸੀਟ ਜਿੱਤ ਲਈ ਹੈ।

RELATED ARTICLES

Most Popular

Recent Comments