HomePunjabi NewsLiberal Breakingਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਡਿੰਪੀ ਢਿੱਲੋ ਆਪ...

ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਡਿੰਪੀ ਢਿੱਲੋ ਆਪ ਵਿੱਚ ਸ਼ਾਮਿਲ

ਪੰਜਾਬ ਦੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਹਲਕਾ ਇੰਚਾਰਜ ਅਤੇ ਨਜ਼ਦੀਕੀ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਐਮ ਭਗਵੰਤ ਮਾਨ ਖੁਦ ਗਿੱਦੜਬਾਹਾ ਪੁੱਜੇ ਹਨ।

RELATED ARTICLES

Most Popular

Recent Comments