ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੇ ਇਸ ਸਾਲ 3 ਤੋਂ 20 ਅਕਤੂਬਰ ਤੱਕ ਬੰਗਲਾਦੇਸ਼ ‘ਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਵਿਸ਼ਵ ਕੱਪ ਵਿੱਚ 10 ਟੀਮਾਂ ਹਿੱਸਾ ਲੈਣਗੀਆਂ। 18 ਦਿਨਾਂ ਵਿੱਚ 23 ਮੈਚ ਹੋਣਗੇ। ਮਹਿਲਾ ਟੀ-20 ਵਿਸ਼ਵ ਕੱਪ 2024 ਦਾ ਸ਼ੈਡਿਊਲ ਐਤਵਾਰ ਨੂੰ ਢਾਕਾ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਜਾਰੀ ਕੀਤਾ ਗਿਆ।
ਮਹਿਲਾ ਟੀ-20 ਵਿਸ਼ਵ ਕੱਪ 2024 ਦੇ ਪ੍ਰੋਗਰਾਮ ਦਾ ਐਲਾਨ
RELATED ARTICLES