ਰੱਖੜੀ ਦੇ ਤਿਉਹਾਰ ਕਰਕੇ ਸਕੂਲ ਅਤੇ ਸਰਕਾਰੀ ਦਫਤਰ 30 ਅਗਸਤ ਨੂੰ ਖੁੱਲਣਗੇ 2 ਘੰਟੇ ਲੇਟ

ਰਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਤੇ ਦਫ਼ਤਰਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਸਕੂਲਾਂ ਤੇ ਦਫ਼ਤਰਾਂ ‘ਚ 2 ਘੰਟੇ ਦੀ ਛੁੱਟੀ ਰਹੇਗੀ। ਰੱਖੜੀ ਦੇ ਤਿਉਹਾਰ ਮੌਕੇ ਕੱਲ੍ਹ 30 ਅਗਸਤ ਨੂੰ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਕੂਲ 2 ਘੰਟੇ ਦੀ ਦੇਰੀ ਨਾਲ ਖੁੱਲ੍ਹਣਗੇ। ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਹੋਵੇਗਾ।

MUST READ