ਮਾਰਕੀਟ ਰੈਗੂਲੇਟਰ ਸਕਿਓਰਿਟੀਜ਼ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੇ ਪੇਟੀਐਮ ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ ਅਤੇ ਨਵੰਬਰ 2021 ਵਿੱਚ ਆਈਪੀਓ ਪੇਸ਼ਕਸ਼ ਦੌਰਾਨ ਸ਼ਾਮਲ ਬੋਰਡ ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਆਈਪੀਓ ਦੌਰਾਨ ਤੱਥਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਦੋਸ਼ਾਂ ਨਾਲ ਸਬੰਧਤ ਹੈ।
ਪੇਟੀਐਮ ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ ਨੂੰ SEBI ਨੇ ਭੇਜਿਆ ਨੋਟਿਸ
RELATED ARTICLES