HomePunjabi NewsLiberal Breakingਹਰਿਆਣਾ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਵਾਇਰਲ, ਸਾਬਕਾ ਸੀਐਮ ਦਾ...

ਹਰਿਆਣਾ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਵਾਇਰਲ, ਸਾਬਕਾ ਸੀਐਮ ਦਾ ਵੀ ਨਾਮ

ਹਰਿਆਣਾ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਵਾਇਰਲ ਹੋ ਗਈ ਹੈ। ਇਸ ਸੂਚੀ ਵਿੱਚ 20 ਉਮੀਦਵਾਰਾਂ ਦੇ ਨਾਂ ਹਨ। ਜਿਸ ਵਿੱਚ ਸਾਬਕਾ ਸੀਐਮ ਭੂਪੇਂਦਰ ਹੁੱਡਾ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ 11 ਮੌਜੂਦਾ ਵਿਧਾਇਕ ਸ਼ਾਮਲ ਹਨ। ਇਹ ਸੂਚੀ ਵੀ ਸੀਲ ਕਰ ਦਿੱਤੀ ਗਈ ਹੈ ਅਤੇ ਦਾਅਵਾ ਕੀਤਾ ਗਿਆ ਹੈ ਕਿ ਇਹ ਪਾਰਟੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਹਵਾਲੇ ਨਾਲ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ 16 ਉਮੀਦਵਾਰਾਂ ਦੀ ਸੂਚੀ ਵਾਇਰਲ ਹੋਈ ਸੀ। ਜਿਸ ਵਿੱਚ ਰਣਦੀਪ ਸੁਰਜੇਵਾਲਾ ਦਾ ਨਾਮ ਵੀ ਸੀ।

RELATED ARTICLES

Most Popular

Recent Comments