Friday, July 5, 2024
HomePunjabi NewsLiberal Breakingਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ 'ਚ ਧਾਰਾ 144 ਲਾਗੂ, 10 ਜੂਨ...

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ‘ਚ ਧਾਰਾ 144 ਲਾਗੂ, 10 ਜੂਨ ਤੱਕ ਹਥਿਆਰ ਰੱਖਣ ‘ਤੇ ਪੂਰਨ ਪਾਬੰਦੀ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ‘ਚ ਧਾਰਾ 144 ਲਾਗੂ ਕੀਤੀ ਜਾ ਰਹੀ ਹੈ। ਇਸ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 10 ਜੂਨ ਤੱਕ ਹਥਿਆਰ ਰੱਖਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜੇਕਰ ਕੋਈ ਵੀ ਵਿਅਕਤੀ ਆਪਣੇ ਕੋਲ ਹਥਿਆਰ ਰੱਖਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸਨ ਕਾਫੀ ਸਖਤ ਨਜ਼ਰ ਆ ਰਿਹਾ ਹੈ।

RELATED ARTICLES

Most Popular

Recent Comments