ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਕਾਰਨ ਮੋਗਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਲਾਗੂ ਹੋਈ ਧਾਰਾ 144, ਜਾਣੋ ਵਜ੍ਹਾ
RELATED ARTICLES