ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੇ ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਹਨ। ਉਨ੍ਹਾਂ ਦੇ ਨਾਮ ਆਸਿਫ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਦੱਸੇ ਗਏ ਹਨ। ਖੁਫੀਆ ਸੂਤਰਾਂ ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਲਸ਼ਕਰ-ਏ-ਤੋਇਬਾ ਦਾ ਡਿਪਟੀ ਚੀਫ਼ ਸੈਫੁੱਲਾ ਖਾਲਿਦ ਹੈ। ਲਸ਼ਕਰ-ਏ-ਤੋਇਬਾ ਦੇ ਪ੍ਰੌਕਸੀ ਵਿੰਗ ਦ ਰੇਜ਼ਿਸਟੈਂਸ ਫਰੰਟ (ਟੀਆਰਐਫ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੇ ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ
RELATED ARTICLES


